Skip to content
Quick exitFirst NationsTranslationsGet helpSearch

ਸਾਨੂੰ ਸੰਪਰਕ ਕਰੋ

ਆਸਟ੍ਰੇਲੀਆ ਆਪਣੇ ਆਪ ਨੂੰ ਇਕ ਨਿਰਪੱਖ ਦੇਸ਼ ਵਜੋਂ ਵੇਖਣਾ ਪਸੰਦ ਕਰਦਾ ਹੈ। ਬਦਕਿਸਮਤੀ ਨਾਲ, ਕਈ ਵਾਰ ਲੋਕਾਂ ਨਾਲ ਇਸ ਕਰਕੇ ਗਲਤ ਵਿਵਹਾਰ ਕੀਤਾ ਜਾਂਦਾ ਹੈ ਕਿ ਉਹ ਕਿਸ ਤਰ੍ਹਾਂ ਵਿਖਾਈ ਦਿੰਦੇ ਹਨ, ਉਹ ਕਿੱਥੋਂ ਆਏ ਹਨ ਜਾਂ ਉਹ ਕਿਸ ਵਿੱਚ ਵਿਸ਼ਵਾਸ ਕਰਦੇ ਹਨ। ਵਿਕਟੋਰੀਆ ਵਿੱਚ ਲੋਕਾਂ ਨੂੰ ਪੱਖਪਾਤੀ ਵਿਵਹਾਰ ਤੋਂ ਬਚਾਉਣ ਲਈ ਕਾਨੂੰਨ ਹਨ ਅਤੇ ਵਿਕਟੋਰੀਆ ਦਾ ਬਰਾਬਰ ਮੌਕਿਆਂ ਅਤੇ ਮਨੁੱਖੀ ਅਧਿਕਾਰਾਂ ਦਾ ਕਮਿਸ਼ਨ ਉਹਨਾਂ ਲੋਕਾਂ ਦੀ ਮਦਦ ਕਰਦਾ ਹੈ ਜਿੰਨ੍ਹਾਂ ਨਾਲ ਪੱਖਪਾਤੀ ਵਿਵਹਾਰ ਕੀਤਾ ਗਿਆ ਹੈ। ਆਪਣੇ ਅਧਿਕਾਰਾਂ ਅਤੇ ਅਸੀਂ ਤੁਹਾਡੀ ਮਦਦ ਕਿਵੇਂ ਕਰ ਸਕਦੇ ਹਾਂ, ਦੇ ਬਾਰੇ ਪਤਾ ਕਰੋ।

Asian/Indian woman and man looking at a laptop screen. The women points at something on the screen.
ਕਮਿਸ਼ਨ ਬਾਰੇਤੁਹਾਡੇ ਅਧਿਕਾਰਾਂ ਬਾਰੇਅਸੀਂ ਤੁਹਾਡੀ ਮਦਦ ਕਿਵੇਂ ਕਰ ਸਕਦੇ ਹਾਂਸਾਨੂੰ ਸੰਪਰਕ ਕਰੋ

ਸਾਨੂੰ ਸੰਪਰਕ ਕਰੋ

ਕਮਿਸ਼ਨ ਦੇ ਕਰਮਚਾਰੀ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ, ਸੋਮਵਾਰ ਤੋਂ ਸ਼ੁੱਕਰਵਾਰ ਤੱਕ ਉਪਲਬਧ ਹਨ।

ਜਾਣਕਾਰੀ ਮੰਗਣ ਜਾਂ ਸ਼ਿਕਾਇਤ ਕਰਨ ਲਈ ਤੁਸੀਂ ਕਿਸੇ ਵੀ ਭਾਸ਼ਾ ਵਿੱਚ ਸਾਡੇ ਨਾਲ ਸੰਪਰਕ ਕਰ ਸਕਦੇ ਹੋ।

ਅਸੀਂ ਤੁਹਾਡੀ ਮਦਦ ਕਰਨ ਲਈ ਇੱਕ ਮੁਫ਼ਤ ਦੁਭਾਸ਼ੀਏ ਦਾ ਪ੍ਰਬੰਧ ਕਰ ਸਕਦੇ ਹਾਂ, ਜਿਸ ਵਿੱਚ ਇਸ਼ਾਰਿਆਂ ਦੀ ਭਾਸ਼ਾ ਵਾਲੇ ਦੁਭਾਸ਼ੀਏ ਵੀ ਸ਼ਾਮਲ ਹਨ। ਦੁਭਾਸ਼ੀਏ ਦੀ ਵਰਤੋਂ ਕਰਕੇ ਸਾਡੇ ਨਾਲ ਗੱਲ ਕਰਨ ਲਈ 1300 152 494 ਉੱਤੇ ਫੋਨ ਕਰੋ।

ਤੁਸੀਂ ਸਾਨੂੰ ਏਦਾਂ ਵੀ ਸੰਪਰਕ ਕਰ ਸਕਦੇ ਹੋ:

  • ਫ਼ੋਨ ਦੁਆਰਾ: 1300 292 153 (ਅੰਗਰੇਜ਼ੀ ਵਰਤ ਕੇ)
  • ਈਮੇਲ ਦੁਆਰਾ: enquiries@veohrc.vic.gov.au (ਅੰਗਰੇਜ਼ੀ ਵਰਤ ਕੇ ਜਾਂ ਸਾਨੂੰ ਦੁਭਾਸ਼ੀਏ ਰਾਹੀਂ ਤੁਹਾਡੇ ਨਾਲ ਸੰਪਰਕ ਕਰਨ ਲਈ ਕਹੋ)
  • ਲਾਈਵ ਚੈਟ ਨਾਲ: humanrights.vic.gov.au (ਅੰਗਰੇਜ਼ੀ ਵਰਤ ਕੇ)
Was this page helpful?
Please select Yes or No and the second form section will appear below:

Address
Level 3, 204 Lygon Street Carlton Victoria 3053

General enquiries
enquiries@veohrc.vic.gov.au

Reception
1300 891 848

Enquiry line
1300 292 153 or (03) 9032 3583

Interpreters
1300 152 494

NRS Voice Relay
1300 555 727 then use 1300 292 153

Media enquiries
0447 526 642

The Victorian Equal Opportunity and Human Rights Commission acknowledges that we work on the traditional lands of the Wurundjeri people of the Kulin Nation. We also work remotely and serve communities on the lands of other Traditional Custodians.

We pay our respects to their Elders past and present.